1 Chronicles 2:51 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਲਮਾ ਬੈਤਲਹਮ ਦਾ ਸੰਸਥਾਪਕ ਸੀ ਅਤੇ ਹਾਰੇਫ਼ ਬੈਤਗਾਦੇਰ ਦਾ ਸੰਸਥਾਪਕ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਬੈਤਲਹਮ ਦਾ ਪਿਤਾ ਸਾਲਮਾ, ਬੈਤਗਾਦੇਰ ਦਾ ਪਿਤਾ ਹਾਰੇਫ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬੈਤਲਹਮ ਦਾ ਪਿਤਾ ਸਾਲਮਾ, ਬੈਤਗਾਦੇਰ ਦਾ ਪਿਤਾ ਹਾਰੇਫ।