1 Chronicles 2:52 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਿਰਯਥ-ਯਆਰੀਮ ਦੇ ਪਿਤਾ ਸ਼ੋਆਲ ਦੇ ਪੁੱਤਰ ਸਨ, ਹਾਰੋਆਹ, ਮਨੁਹੋਥ ਦੇ ਅੱਧੇ ਲੋਕ,
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਕਿਰਯਥ-ਯਆਰੀਮ ਦੇ ਪਿਤਾ ਸ਼ੋਆਲ ਦੇ ਪੁੱਤ੍ਰ ਸਨ, - ਹਾਰੋਅਹ ਤੇ ਮਨੁਹੋਥ ਦਾ ਅੱਧਾ ਹਿੱਸਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਰਯਥ-ਯਾਰੀਮ ਦੇ ਪਿਤਾ ਸ਼ੋਬਾਲ ਦੇ ਪੁੱਤਰ ਸਨ, ਹਾਰੋਆਹ ਤੇ ਮਨੁਹੋਥ ਦਾ ਅੱਧਾ ਹਿੱਸਾ।