1 Chronicles 2:53 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਿਰਯਥ-ਯਆਰੀਮ ਦੇ ਪਰਿਵਾਰ ਸਮੂਹ: ਯਿਬਰੀ, ਪੂਥੀ, ਸ਼ੁਮਾਥੀ ਅਤੇ ਮਿਸ਼ਰਾਈ। ਸਾਰਆਥੀ ਅਤੇ ਅਸ਼ਤਾਉਲੀ ਮਿਸ਼ਰਾਈਆਂ ਤੋਂ ਆਏ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਕਿਰਯਥ-ਯਆਰੀਮ ਦੀਆਂ ਕੁਲਾਂ, - ਯਿਥਰੀ ਤੇ ਪੂਥੀ ਤੇ ਸ਼ੁਮਾਥੀ ਤੇ ਮਿਸ਼ਰਾਈ ਜਿਨ੍ਹਾਂ ਤੋਂ ਸਾਰਆਥੀ ਤੇ ਅਸ਼ਤਾਉਲੀ ਨਿੱਕਲੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਰਯਥ-ਯਾਰੀਮ ਦੀਆਂ ਕੁੱਲਾਂ, ਯਿਥਰੀ, ਪੂਥੀ, ਸ਼ੁਮਾਥੀ ਅਤੇ ਮਿਸ਼ਰਾਈ ਜਿਨ੍ਹਾਂ ਤੋਂ ਸਾਰਆਥੀ ਅਤੇ ਅਸ਼ਤਾਉਲੀ ਨਿੱਕਲੇ।