1 Chronicles 2:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜ਼ਰਹ ਦੇ ਪੰਜ ਪੁੱਤਰ ਸਨ। ਉਨ੍ਹਾਂ ਦੇ ਨਾਂ ਸਨ: ਜ਼ਿਮਰੀ, ਏਥਾਨ, ਹੇਮਾਨ, ਕਲਕੋਲ ਅਤੇ ਦਾਰਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜ਼ਰਹ ਦੇ ਪੁੱਤ੍ਰ, - ਜ਼ਿਮਰੀ ਤੇ ਏਥਾਨ ਤੇ ਹੇਮਾਨ ਤੇ ਕਲਕੋਲ ਤੇ ਦਾਰਾ ਏਹ ਸੱਭੋ ਪੰਜ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜ਼ਰਹ ਦੇ ਪੁੱਤਰ: ਜ਼ਿਮਰੀ, ਏਥਾਨ, ਹੇਮਾਨ, ਕਲਕੋਲ ਅਤੇ ਦਾਰਾ ਇਹ ਸਾਰੇ ਪੰਜ ਸਨ।