1 Chronicles 2:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜ਼ਿਮਰੀ ਦਾ ਪੁੱਤਰ ਕਰਮੀ ਅਤੇ ਕਰਮੀ ਸੀ ਦਾ ਪੁੱਤਰ ਆਕਾਨ ਸੀ। ਆਕਾਨ ਉਹ ਮਨੁੱਖ ਸੀ ਜਿਸਨੇ ਯੁੱਧ ਦੌਰਾਨ ਲੁੱਟੀਆਂ ਹੋਈਆਂ ਸਭ ਚੀਜ਼ਾਂ ਖੁਦ ਲਈ ਰੱਖ ਕੇ ਇਸਰਾਏਲ ਉੱਤੇ ਬਹੁਤ ਸਾਰੀਆਂ ਮੁਸੀਬਤਾਂ ਲਿਆਂਦੀਆਂ। ਉਸ ਨੂੰ ਉਹ ਚੀਜ਼ਾਂ ਪਰਮੇਸ਼ੁਰ ਨੂੰ ਸੌਂਪਣੀਆਂ ਚਾਹੀਦੀਆਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਕਰਮੀ ਦੇ ਪੁੱਤ੍ਰ, - ਆਕਾਰ ਜਿਹੜਾ ਇਸਰਾਏਲ ਦਾ ਦੁਖ ਦੇਣ ਵਾਲਾ ਸੀ ਜਦੋਂ ਉਸ ਨੇ ਮਣਸੀ ਹੋਈ ਚੀਜ਼ ਵਿਖੇ ਅਪਰਾਧ ਕੀਤਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਰਮੀ ਦਾ ਪੁੱਤਰ: ਆਕਾਰ ਜਿਹੜਾ ਇਸਰਾਏਲ ਦਾ ਦੁੱਖ ਦੇਣ ਵਾਲਾ ਸੀ ਜਦੋਂ ਉਸ ਨੇ ਪਰਮੇਸ਼ੁਰ ਨੂੰ ਸਮਰਪਤ ਚੀਜ਼ ਦੇ ਵਿਖੇ ਅਪਰਾਧ ਕੀਤਾ ਸੀ।