1 Chronicles 20:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਹੋਰ ਵਾਰੀ ਇਸਰਾਏਲੀਆਂ ਨੇ ਫ਼ਲਿਸਤੀਆਂ ਨਾਲ ਯੁੱਧ ਕੀਤਾ ਜਿਸ ਵਿੱਚ ਯਾਈਰ ਦੇ ਪੁੱਤਰ ਅਲਹਨਾਨ ਨੇ ਗਿੱਤੀ ਗੋਲਿਅਥ ਦੇ ਭਰਾ ਲਹਮੀ ਨੂੰ ਮਾਰ ਸੁੱਟਿਆ। ਲਹਮੀ ਦਾ ਨੇਜਾ ਜੁਲਾਹੇ ਦੇ ਤੁਰ ਜਿੰਨਾ ਵੱਡਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਫਲਿਸਤੀਆਂ ਨਾਲ ਫੇਰ ਲੜਾਈ ਹੋਈ, ਤਦ ਯਾਈਰ ਦੇ ਪੁੱਤ੍ਰ ਅਲਹਨਾਨ ਨੇ ਗਿੱਤੀ ਗੋਲਿਅਥ ਦੇ ਭਰਾ ਲਹਮੀ ਨੂੰ ਜਿਹ ਦੇ ਨੇਜੇ ਦਾ ਛੜ ਜੁਲਾਹੇ ਦੀ ਤੁਰ ਵਰਗਾ ਸੀ ਮਾਰ ਸੁੱਟਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫ਼ਲਿਸਤੀਆਂ ਨਾਲ ਫੇਰ ਲੜਾਈ ਹੋਈ, ਤਦ ਯਾਈਰ ਦੇ ਪੁੱਤਰ ਅਲਹਨਾਨ ਨੇ ਗਿੱਤੀ ਗੋਲਿਅਥ ਦੇ ਭਰਾ ਲਹਮੀ ਨੂੰ ਜਿਹ ਦੇ ਨੇਜੇ ਦਾ ਡੰਡਾ ਜੁਲਾਹੇ ਦੇ ਸ਼ਤੀਰ ਵਰਗਾ ਸੀ, ਮਾਰ ਸੁੱਟਿਆ।