1 Chronicles 20:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਫ਼ਲਿਸਤੀ ਆਦਮੀ ਗਥ ਨਗਰ ਵਿੱਚ ਪੈਦਾ ਹੋਏ ਦੈਂਤਾ ਦੇ ਪੁੱਤਰ ਸਨ। ਦਾਊਦ ਅਤੇ ਉਸ ਦੇ ਸੇਵਕਾਂ ਨੇ ਉਨ੍ਹਾਂ ਦੈਂਤਾ ਨੂੰ ਮਾਰ ਮੁਕਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਜਣੇ ਗਥ ਦੇ ਵਿੱਚ ਰਫਾ ਦੇ ਘਰ ਜੰਮੇ, ਅਰ ਦਾਊਦ, ਅਤੇ ਉਹ ਦੇ ਸੇਵਕਾਂ ਦੇ ਹੱਥੋਂ ਉਨ੍ਹਾਂ ਦਾ ਘਾਤ ਹੋਇਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਗਥ ਦੇ ਵਿੱਚ ਰਫ਼ਾ ਦੇ ਘਰ ਜੰਮੇ, ਉਹ ਦਾਊਦ ਅਤੇ ਉਹ ਦੇ ਸੇਵਕਾਂ ਦੇ ਹੱਥੋਂ ਮਾਰੇ ਗਏ।