1 Chronicles 21:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸ਼ਤਾਨ ਇਸਰਾਏਲੀਆਂ ਦੇ ਵਿਰੁੱਧ ਸੀ ਅਤੇ ਦਾਊਦ ਨੂੰ ਇਸਰਾਏਲੀਆਂ ਦੀ ਗਿਣਤੀ ਕਰਨ ਲਈ ਉਕਸਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਸ਼ਤਾਨ ਇਸਰਾਏਲ ਦੇ ਵਿਰੁੱਧ ਉੱਠਿਆ ਅਤੇ ਉਸ ਨੇ ਦਾਊਦ ਦੇ ਮਨ ਨੂੰ ਪ੍ਰੇਰਿਆ ਜੋ ਉਹ ਇਸਰਾਏਲ ਦੀ ਗਿਣਤੀ ਕਰੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸ਼ੈਤਾਨ ਇਸਰਾਏਲ ਦੇ ਵਿਰੁੱਧ ਉੱਠਿਆ ਅਤੇ ਉਸ ਨੇ ਦਾਊਦ ਨੂੰ ਉਕਸਾਇਆ ਕਿ ਉਹ ਇਸਰਾਏਲ ਦੀ ਗਿਣਤੀ ਕਰੇ।