1 Chronicles 21:10 — Compare Translations

2 translations compared side by side

Punjabi Bible 2016 - ਪਵਿੱਤਰ ਬਾਈਬਲ O.V.
ਭਈ ਤੂੰ ਜਾਹ, ਅਰ ਦਾਊਦ ਨੂੰ ਐਉਂ ਆਖ ਭਈ ਯਹੋਵਾਹ ਇਹ ਆਖਦਾ ਹੈ ਕਿ ਮੈਂ ਤੇਰੇ ਅੱਗੇ ਤਿੰਨ ਬਿਪਤਾਂ ਰੱਖਦਾ ਹਾਂ, ਤੂੰ ਉਨ੍ਹਾਂ ਵਿਚੋਂ ਇੱਕ ਚੁਣ ਲੈ, ਜੋ ਮੈਂ ਤੇਰੇ ਉੱਤੇ ਉਹ ਭੇਜ ਦਵਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿ ਤੂੰ ਜਾ ਕੇ ਦਾਊਦ ਨੂੰ ਆਖ ਕਿ ਯਹੋਵਾਹ ਇਹ ਫ਼ਰਮਾਉਂਦਾ ਹੈ ਕਿ ਮੈਂ ਤੇਰੇ ਅੱਗੇ ਤਿੰਨ ਬਿਪਤਾਵਾਂ ਰੱਖਦਾ ਹਾਂ, ਸੋ ਤੂੰ ਉਨ੍ਹਾਂ ਵਿੱਚੋਂ ਇੱਕ ਚੁਣ ਲੈ, ਜੋ ਮੈਂ ਤੇਰੇ ਉੱਤੇ ਪਾਵਾਂ।