1 Chronicles 21:12 — Compare Translations

2 translations compared side by side

Punjabi Bible 2016 - ਪਵਿੱਤਰ ਬਾਈਬਲ O.V.
ਯਾ ਤਿੰਨ ਵਰਿਆਂ ਦਾ ਅੰਨ ਕਾਲ ਹੋਵੇ ਯਾ ਤੂੰ ਆਪਣੇ ਵੈਰੀਆਂ ਦੇ ਸਾਹਮਣੇ ਤਿੰਨਾਂ ਮਹੀਨਿਆਂ ਤੋੜੀ ਨਾਸ ਹੁੰਦਾ ਜਾਏਂ ਜਦੋਂ ਤੇਰੇ ਵੈਰੀਆਂ ਦੀ ਤਲਵਾਰ ਤੇਰੇ ਉੱਤੇ ਆ ਪਵੇ ਯਾ ਤਿੰਨਾਂ ਦਿਨਾਂ ਤਕ ਯਹੋਵਾਹ ਦੀ ਤਲਵਾਰ, ਅਰਥਾਤ ਮਹਾਂ ਮਰੀ, ਦੇਸ ਵਿੱਚ ਹੋਵੇ ਅਰ ਯਹੋਵਾਹ ਦਾ ਦੂਤ ਇਸਰਾਏਲ ਦੀ ਸਾਰੀ ਧਰਤੀ ਵਿੱਚ ਨਸ਼ਟ ਕਰਦਾ ਫਿਰੇ। ਹੁਣ ਵਿਚਾਰ ਕੇ ਦੱਸ, ਜੋ ਮੈਂ ਆਪਣੇ ਘੱਲਣ ਵਾਲੇ ਨੂੰ ਕੀ ਉੱਤਰ ਦੇਵਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਾਂ ਤਿੰਨ ਸਾਲਾਂ ਕਾਲ ਪਵੇ ਜਾਂ ਤੂੰ ਆਪਣੇ ਵੈਰੀਆਂ ਦੇ ਸਾਹਮਣੇ ਤਿੰਨ ਮਹੀਨਿਆਂ ਤੱਕ ਨਾਸ ਹੁੰਦਾ ਜਾਏਂ ਜਦੋਂ ਤੇਰੇ ਵੈਰੀਆਂ ਦੀ ਤਲਵਾਰ ਤੇਰੇ ਉੱਤੇ ਆ ਪਵੇ ਜਾਂ ਤਿੰਨ ਦਿਨਾਂ ਤੱਕ ਯਹੋਵਾਹ ਦੀ ਤਲਵਾਰ ਅਰਥਾਤ ਮਹਾਂ ਮਰੀ ਦੇਸ ਵਿੱਚ ਹੋਵੇ ਅਤੇ ਯਹੋਵਾਹ ਦਾ ਦੂਤ ਇਸਰਾਏਲ ਦੀ ਸਾਰੀ ਧਰਤੀ ਵਿੱਚ ਨਸ਼ਟ ਕਰਦਾ ਫਿਰੇ। ਹੁਣ ਵਿਚਾਰ ਕਰ ਕੇ ਦੱਸ, ਜੋ ਮੈਂ ਉਸ ਨੂੰ ਜਿਸ ਨੇ ਮੈਨੂੰ ਭੇਜਿਆ ਹੈ ਕੀ ਉੱਤਰ ਦੇਵਾਂ?