1 Chronicles 21:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਯਹੋਵਾਹ ਨੇ ਇਸਰਾਏਲ ਉੱਪਰ ਮਹਾਂਮਾਰੀ ਭੇਜੀ ਜਿਸ ਵਿੱਚ 70,000 ਲੋਕ ਮਰ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਯਹੋਵਾਹ ਨੇ ਇਸਰਾਏਲ ਉੱਤੇ ਮਹਾ ਮਰੀ ਘੱਲ ਦਿੱਤੀ ਅਰ ਇਸਰਾਏਲ ਵਿੱਚੋਂ ਸੱਤਰ ਹਜ਼ਾਰ ਜਣੇ ਮਰ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਯਹੋਵਾਹ ਨੇ ਇਸਰਾਏਲ ਉੱਤੇ ਮਹਾਂ ਮਰੀ ਘੱਲੀ ਅਤੇ ਇਸਰਾਏਲ ਵਿੱਚੋਂ ਸੱਤਰ ਹਜ਼ਾਰ ਲੋਕ ਮਰ ਗਏ।