1 Chronicles 21:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਯਹੋਵਾਹ ਦੇ ਦੂਤ ਨੇ ਗਾਦ ਨੂੰ ਕਿਹਾ ਕਿ ਦਾਊਦ ਨੂੰ ਆਖੋ ਕਿ ਉਹ ਯਹੋਵਾਹ ਦੇ ਉਪਾਸਨਾ ਲਈ ਇੱਕ ਜਗਵੇਦੀ ਬਣਾਏ। ਦਾਊਦ ਨੂੰ ਕਹੋ ਇਹ ਜਗਵੇਦੀ ਯਬੂਸੀ ਆਰਨਾਨ ਦੇ ਪਿੜ ਦੇ ਨਜ਼ਦੀਕ ਬਣਾਵੇ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੋਵਾਹ ਦੇ ਦੂਤ ਨੇ ਗਾਦ ਨੂੰ ਆਗਿਆ ਦਿੱਤੀ, ਭਈ ਦਾਊਦ ਨੂੰ ਆਖੋ ਜੋ ਦਾਊਦ ਉਤਾਂਹ ਚੜ ਜਾਏ ਕਿ ਯਬੂਸੀ ਆਰਨਾਨ ਦੇ ਪਿੜ ਉੱਤੇ ਯਹੋਵਾਹ ਦੇ ਲਈ ਇੱਕ ਜਗਵੇਦੀ ਬਣਾਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਯਹੋਵਾਹ ਦੇ ਦੂਤ ਨੇ ਗਾਦ ਨੂੰ ਆਗਿਆ ਦਿੱਤੀ ਕਿ ਦਾਊਦ ਨੂੰ ਆਖੋ ਜੋ ਦਾਊਦ ਜਾ ਕੇ ਯਬੂਸੀ ਆਰਨਾਨ ਦੇ ਪਿੜ ਵਿੱਚ ਯਹੋਵਾਹ ਦੇ ਲਈ ਇੱਕ ਜਗਵੇਦੀ ਬਣਾਵੇ।