1 Chronicles 21:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਦਾਊਦ ਨੇ ਯੋਆਬ ਅਤੇ ਲੋਕਾਂ ਦੇ ਆਗੂਆਂ ਨੂੰ ਕਿਹਾ, “ਜਾਓ ਅਤੇ ਬਏਰਸ਼ਬਾ ਤੋਂ ਲੈ ਕੇ ਦਾਨ ਸ਼ਹਿਰ ਤੀਕ ਇਸਰਾਏਲ ਦੇ ਲੋਕਾਂ ਦੀ ਗਿਣਤੀ ਕਰੋ ਅਤੇ ਫ਼ਿਰ ਆਣ ਕੇ ਮੈਨੂੰ ਦੱਸੋ ਕਿ ਉਨ੍ਹਾਂ ਦੀ ਗਿਣਤੀ ਕਿੰਨੀ ਹੈ ਤਾਂ ਜੋ ਮੈਨੂੰ ਪਤਾ ਲੱਗੇ ਕਿ ਇਸਰਾਏਲੀਆਂ ਦੀ ਕੁਲ ਗਿਣਤੀ ਕਿੰਨੀ ਹੈ?”
Punjabi Bible 2016 - ਪਵਿੱਤਰ ਬਾਈਬਲ O.V.
ਅਰ ਦਾਊਦ ਨੇ ਯੋਆਬ ਨੂੰ ਅਤੇ ਲੋਕਾਂ ਦੇ ਸਰਦਾਰਾਂ ਨੂੰ ਇਹ ਆਗਿਆ ਦਿੱਤੀ ਭਈ ਜਾਓ, ਬਏਰਸ਼ਬਾ ਤੋਂ ਲੈ ਕੇ ਦਾਨ ਤੋੜੀ ਇਸਰਾਏਲ ਦੀ ਗਿਣਤੀ ਕਰੋ ਅਰ ਫੇਰ ਮੁੜ ਕੇ ਮੈਨੂੰ ਗਿਣਤੀ ਦੱਸੋ ਜੋ ਮੈਂ ਜਾਣ ਲਵਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਾਊਦ ਨੇ ਯੋਆਬ ਨੂੰ ਅਤੇ ਲੋਕਾਂ ਦੇ ਸਰਦਾਰਾਂ ਨੂੰ ਇਹ ਆਗਿਆ ਕੀਤੀ ਕਿ ਜਾਓ, ਬਏਰਸ਼ਬਾ ਤੋਂ ਲੈ ਕੇ ਦਾਨ ਤੱਕ ਇਸਰਾਏਲ ਦੀ ਗਿਣਤੀ ਕਰਕੇ ਮੈਨੂੰ ਦੱਸੋ, ਤਾਂ ਜੋ ਮੈਨੂੰ ਪਤਾ ਹੋਵੇ।