1 Chronicles 21:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਵਕਤ ਆਰਨਾਨ ਕਣਕ ਦਾ ਗਾਹ ਪਾ ਰਿਹਾ ਸੀ ਉਸ ਨੇ ਮੁੜ ਕੇ ਵੇਖਿਆ ਤਾਂ ਉਸ ਨੂੰ ਦੂਤ ਨਜ਼ਰ ਆਇਆ ਤਾਂ ਆਰਨਾਨ ਦੇ ਚਾਰੋ ਪੁੱਤਰ ਲੁਕਣ ਲਈ ਭੱਜ ਖੜੋਤੇ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਆਰਨਾਨ ਨੇ ਪਿਛਾਂਹ ਮੁੜ ਕੇ ਦੂਤ ਨੂੰ ਡਿੱਠਾ ਅਰ ਉਸ ਦੇ ਚੌਹਾਂ ਪੁੱਤ੍ਰਾਂ ਨੇ ਉਹ ਦੇ ਨਾਲ ਆਪਣੇ ਆਪ ਨੂੰ ਲੁਕਾ ਦਿੱਤਾ, ਉਸ ਵੇਲੇ ਆਰਨਾਨ ਕਣਕ ਦਾਗਾਹ ਪਾਉਂਦਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਰਨਾਨ ਨੇ ਪਿੱਛੇ ਮੁੜ ਕੇ ਦੂਤ ਨੂੰ ਦੇਖਿਆ ਅਤੇ ਉਸ ਦੇ ਚੌਹਾਂ ਪੁੱਤਰਾਂ ਨੇ ਉਹ ਦੇ ਨਾਲ ਆਪਣੇ ਆਪ ਨੂੰ ਲੁਕਾ ਲਿਆ, ਉਸ ਵੇਲੇ ਆਰਨਾਨ ਕਣਕ ਝਾੜ ਰਿਹਾ ਸੀ