1 Chronicles 21:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਾਊਦ ਨੇ ਆਰਨਾਨ ਨੂੰ ਕਿਹਾ, “ਮੈਨੂੰ ਪੂਰੀ ਕੀਮਤ ਤੇ ਆਪਣਾ ਪਿੜ ਵੇਚ ਦੇ, ਤਾਂ ਜੋ ਇੱਥੇ ਮੈਂ ਯਹੋਵਾਹ ਦੀ ਉਪਾਸਨਾ ਲਈ ਇੱਕ ਜਗਵੇਦੀ ਬਣਾ ਸੱਕਾਂ। ਇਉਂ ਕਰਨ ਨਾਲ ਮਹਾਮਾਰੀ ਖਤਮ ਹੋ ਜਾਵੇਗੀ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਦਾਊਦ ਨੇ ਆਰਨਾਨ ਨੂੰ ਆਖਿਆ, ਇਸ ਪਿੜ ਦਾ ਥਾਂ ਮੈਨੂੰ ਦੇਹ ਜੋ ਮੈਂ ਇਸ ਦੇ ਉੱਤੇ ਯਹੋਵਾਹ ਦੇ ਲਈ ਇੱਕ ਜਗਵੇਦੀ ਬਣਾਵਾਂ। ਮੈਥੋਂ ਇਸ ਦਾ ਪੂਰਾ ਮੁੱਲ ਲੈ ਕੇ ਮੈਨੂੰ ਦੇ ਦੇਹ ਤਾਂ ਲੋਕਾਂ ਦੇ ਸਿਰ ਉੱਤੋਂ ਬਵਾ ਹਟ ਜਾਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਦਾਊਦ ਨੇ ਆਰਨਾਨ ਨੂੰ ਆਖਿਆ ਕਿ ਇਹ ਪਿੜ ਮੈਨੂੰ ਦੇ, ਤਾਂ ਜੋ ਮੈਂ ਐਥੇ ਯਹੋਵਾਹ ਦੇ ਲਈ ਇੱਕ ਜਗਵੇਦੀ ਬਣਾਵਾਂ। ਮੇਰੇ ਕੋਲੋਂ ਇਸ ਦਾ ਪੂਰਾ ਮੁੱਲ ਲੈ ਕੇ ਮੈਨੂੰ ਦੇ, ਤਾਂ ਜੋ ਲੋਕਾਂ ਦੇ ਸਿਰ ਉੱਤੋਂ ਮਰੀ ਹਟ ਜਾਏ।