1 Chronicles 21:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਦਾਊਦ ਪਾਤਸ਼ਾਹ ਨੇ ਆਰਨਾਨ ਨੂੰ ਆਖਿਆ, “ਨਹੀਂ, ਇਸ ਸਭ ਕਾਸੇ ਲਈ ਮੈਂ ਤੈਨੂੰ ਪੂਰੀ ਕੀਮਤ ਚੁਕਾਵਾਂਗਾ। ਮੈਂ ਤੇਰੀਆਂ ਵਸਤਾਂ ਲੈ ਕੇ ਯਹੋਵਾਹ ਨੂੰ ਉਹ ਅਰਪਣ ਨਹੀਂ ਕਰਾਂਗਾ ਜੋ ਤੇਰੀ ਹੋਵੇ। ਜਿਸ ਵਸਤ ਦੀ ਮੈਨੂੰ ਕੀਮਤ ਅਦਾ ਨਾ ਕਰਨੀ ਪਵੇ ਉਹ ਭੇਟ ਮੈਂ ਕਿਵੇਂ ਕਰ ਸੱਕਦਾ ਹਾਂ?”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਦਾਊਦ ਪਾਤਸ਼ਾਹ ਨੇ ਆਰਨਾਨ ਨੂੰ ਆਖਿਆ, ਨਹੀਂ ਜੀ, ਸੱਚ ਮੁੱਚ ਮੈਂ ਤਾਂ ਉਹ ਦਾ ਪੂਰਾ ਪੂਰਾ ਮੁੱਲ ਦੇ ਕੇ ਉਸ ਨੂੰ ਖਰੀਦਾਂਗਾ ਕਿਉਂ ਜੋ ਮੈਂ ਤਾਂ ਯਹੋਵਾਹ ਦੇ ਲਈ ਤੇਰਾ ਮਾਲ ਨਹੀਂ ਲਵਾਂਗਾ, ਨਾ ਮੁੱਲ ਤੋਂ ਬਿਨਾ ਹੋਮ ਚੜਾਵਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਦਾਊਦ ਪਾਤਸ਼ਾਹ ਨੇ ਆਰਨਾਨ ਨੂੰ ਆਖਿਆ, ਨਹੀਂ, ਸੱਚ-ਮੁੱਚ ਮੈਂ ਤਾਂ ਉਹ ਦਾ ਪੂਰਾ ਮੁੱਲ ਦੇ ਕੇ ਹੀ ਉਸ ਨੂੰ ਖਰੀਦਾਂਗਾ ਕਿਉਂ ਜੋ ਮੈਂ ਯਹੋਵਾਹ ਦੇ ਲਈ ਤੇਰਾ ਮਾਲ ਨਹੀਂ ਲਵਾਂਗਾ, ਨਾ ਮੁੱਲ ਤੋਂ ਬਿਨਾਂ ਹੋਮ ਬਲੀ ਚੜ੍ਹਾਵਾਂਗਾ।