1 Chronicles 21:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਦਾਊਦ ਨੇ ਆਰਨਾਨ ਨੂੰ ਉਸ ਥਾਂ ਲਈ ਸੋਨੇ ਦੇ 15 ਪੌਂਡ ਦਿੱਤੇ।
Punjabi Bible 2016 - ਪਵਿੱਤਰ ਬਾਈਬਲ O.V.
ਗੱਲ ਕਾਹਦੀ, ਦਾਊਦ ਨੇ ਆਰਨਾਨ ਨੂੰ ਉੱਸੇ ਥਾਂ ਦੇ ਲਈ ਛੇ ਸੌ ਰੁਪਏ ਸੋਨਾ ਤੋਲ ਕੇ ਦਿੱਤਾ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਖ਼ੀਰ, ਦਾਊਦ ਨੇ ਆਰਨਾਨ ਨੂੰ ਉਸੇ ਥਾਂ ਦੇ ਲਈ ਛੇ ਸੌ ਤੋੜਾ ਸੋਨਾ ਤੋਲ ਕੇ ਦਿੱਤਾ।