1 Chronicles 21:29 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
(ਪਵਿੱਤਰ ਤੰਬੂ ਅਤੇ ਹੋਮ ਦੀਆਂ ਭੇਟਾਂ ਲਈ ਜਗਵੇਦੀ ਗਿਬਓਨ ਵਿੱਚ ਉੱਚੇ ਥਾਂ ਉੱਤੇ ਸੀ। ਜਦੋਂ ਇਸਰਾਏਲ ਦੇ ਲੋਕ ਉਜਾੜ ਵਿੱਚ ਸਨ ਉਸ ਵਕਤ ਮੂਸਾ ਨੇ ਇਹ ਪਵਿੱਤਰ ਤੰਬੂ ਬਣਾਇਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਉਸ ਵੇਲੇ ਯਹੋਵਾਹ ਦਾ ਡੇਹਰਾ ਜਿਹੜਾ ਮੂਸਾ ਨੇ ਉਜਾੜ ਵਿੱਚ ਬਣਾਇਆ ਸੀ ਅਤੇ ਹੋਮ ਦੀ ਬਲੀ ਦੀ ਜਗਵੇਦੀ ਗਿਬਾਓਨ ਦੇ ਉੱਚੇ ਥਾਂ ਉੱਤੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਉਸ ਵੇਲੇ ਯਹੋਵਾਹ ਦਾ ਡੇਰਾ ਜਿਹੜਾ ਮੂਸਾ ਨੇ ਉਜਾੜ ਵਿੱਚ ਬਣਾਇਆ ਸੀ ਅਤੇ ਹੋਮ ਦੀ ਜਗਵੇਦੀ ਗਿਬਓਨ ਦੇ ਉੱਚੇ ਥਾਂ ਉੱਤੇ ਸਨ