1 Chronicles 21:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਯੋਆਬ ਨੇ ਜਵਾਬ ਦਿੱਤਾ, “ਚਾਹੇ ਯਹੋਵਾਹ ਆਪਣੀ ਪਰਜਾ ਨੂੰ ਇਸ ਨਾਲੋਂ ਸੌ ਗੁਣਾ ਵੱਧੇਰੇ ਵਿਸ਼ਾਲ ਬਣਾ ਦੇਵੇ, ਇਸਰਾਏਲ ਦੇ ਉਹ ਸਾਰੇ ਲੋਕ ਤੇਰੇ ਨੌਕਰ ਰਹਿਣਗੇ। ਇਸ ਲਈ ਮੇਰੇ ਮਾਲਕ ਅਤੇ ਪਾਤਸ਼ਾਹ, ਤੂੰ ਅਜਿਹਾ ਕਿਉਂ ਕਰਨਾ ਚਾਹੁੰਦਾ? ਤੂੰ ਇਸਰਾਏਲ ਦੇ ਲੋਕਾਂ ਨੂੰ ਪਾਪ ਦੇ ਦੋਸ਼ੀ ਕਿਉਂ ਬਨਾਉਣਾ ਚਾਹੁੰਦਾ ਹੈਂ?”
Punjabi Bible 2016 - ਪਵਿੱਤਰ ਬਾਈਬਲ O.V.
ਪਰ ਯੋਆਬ ਨੇ ਆਖਿਆ, ਯਹੋਵਾਹ ਆਪਣੀ ਪਰਜਾ ਇਸ ਨਾਲੋਂ ਵੀ ਸੌ ਗੁਣਾ ਵਧੀਕ ਕਰੇ, ਪਰ ਹੇ ਮੇਰੇ ਸੁਆਮੀ ਮਹਾਰਾਜ, ਕੀ ਏਹ ਸਾਰਿਆਂ ਦੇ ਸਾਰੇ ਮੇਰੇ ਸੁਆਮੀ ਦੇ ਦਾਸ ਨਹੀਂ ਹਨ? ਫੇਰ ਮੇਰੇ ਸੁਆਮੀ ਇਸ ਗੱਲ ਦੀ ਚਾਹਣਾ ਕਿਉਂ ਕਰਦਾ ਹੈ? ਆਪ ਕਾਹ ਨੂੰ ਇਸਰਾਏਲ ਦੇ ਲਈ ਅਪਰਾਧੀ ਹੋਣ ਦਾ ਕਾਰਨ ਹੋਵੇ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਯੋਆਬ ਨੇ ਆਖਿਆ, ਯਹੋਵਾਹ ਆਪਣੀ ਪਰਜਾ ਇਸ ਨਾਲੋਂ ਵੀ ਸੌ ਗੁਣਾ ਵਧਾਵੇ, ਪਰ ਹੇ ਮੇਰੇ ਸੁਆਮੀ ਮਹਾਰਾਜ, ਕੀ ਇਹ ਸਾਰਿਆਂ ਦੇ ਸਾਰੇ ਮੇਰੇ ਸੁਆਮੀ ਦੇ ਦਾਸ ਨਹੀਂ ਹਨ? ਫੇਰ ਮੇਰਾ ਸੁਆਮੀ ਇਹ ਕਿਉਂ ਚਾਹੁੰਦਾ ਹੈ? ਤੁਸੀਂ ਕਿਉਂ ਇਸਰਾਏਲ ਦੇ ਲਈ ਅਪਰਾਧੀ ਹੋਣ ਦਾ ਕਾਰਨ ਹੋਵੇ?