1 Chronicles 21:30 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦਾਊਦ ਕਿਉਂ ਕਿ ਪਰਮੇਸ਼ੁਰ ਤੋਂ ਭੈਭੀਤ ਸੀ ਇਸ ਲਈ ਉਹ ਉਸ ਕੋਲ ਪਵਿੱਤਰ ਤੰਬੂ ਵਿੱਚ ਨਾ ਜਾ ਸੱਕਿਆ। ਦਾਊਦ ਯਹੋਵਾਹ ਦੇ ਦੂਤ ਦੀ ਤਲਵਾਰ ਤੋਂ ਡਰਦਾ ਸੀ।)
Punjabi Bible 2016 - ਪਵਿੱਤਰ ਬਾਈਬਲ O.V.
ਪਰ ਦਾਊਦ ਪਰਮੇਸ਼ੁਰ ਦੀ ਭਾਲ ਵਿੱਚ ਉੱਥੇ ਉਹ ਦੇ ਅੱਗੇ ਬੇਨਤੀ ਕਰਨ ਲਈ ਨਾ ਜਾ ਸੱਕਿਆ ਕਿਉਂ ਜੋ ਉਹ ਯਹੋਵਾਹ ਦੇ ਦੂਤ ਦੀ ਤਲਵਾਰ ਤੋਂ ਡਰਦਾ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਦਾਊਦ ਪਰਮੇਸ਼ੁਰ ਦੀ ਭਾਲ ਵਿੱਚ ਉੱਥੇ ਉਹ ਦੇ ਅੱਗੇ ਬੇਨਤੀ ਕਰਨ ਲਈ ਨਾ ਜਾ ਸਕਿਆ, ਕਿਉਂ ਜੋ ਉਹ ਯਹੋਵਾਹ ਦੇ ਦੂਤ ਦੀ ਤਲਵਾਰ ਤੋਂ ਡਰਦਾ ਸੀ।