1 Chronicles 21:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਦਾਊਦ ਪਾਤਸ਼ਾਹ ਆਪਣੀ ਗੱਲ ਤੇ ਅੜਿਆ ਰਿਹਾ ਇਸ ਲਈ ਯੋਆਬ ਨੂੰ ਪਾਤਸ਼ਾਹ ਦਾ ਹੁਕਮ ਮੰਨਣਾ ਪਿਆ। ਇਸ ਲਈ ਯੋਆਬ ਦੇਸ਼ ਵਿੱਚ ਰਹਿੰਦੇ ਸਾਰੇ ਇਸਰਾਏਲੀ ਲੋਕਾਂ ਦੀ ਗਿਣਤੀ ਕਰਨ ਲਈ ਚੱਲਾ ਗਿਆ। ਫ਼ਿਰ ਯੋਆਬ ਯਰੂਸ਼ਲਮ ਨੂੰ ਵਾਪਸ ਆ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਪਾਤਸ਼ਾਹ ਦੀ ਆਗਿਆ ਯੋਆਬ ਉੱਤੇ ਪਰਬਲ ਹੋਈ ਸੋ ਯੋਆਬ ਤੁਰ ਗਿਆ ਅਤੇ ਸਾਰੇ ਇਸਰਾਏਲ ਦੇ ਦੇਸ ਦੇ ਵਿੱਚੋਂ ਲੰਘ ਕੇ ਯਰੂਸ਼ਲਮ ਨੂੰ ਮੁੜ ਆਇਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਰਾਜੇ ਦੀ ਆਗਿਆ ਯੋਆਬ ਉੱਤੇ ਪਰਬਲ ਹੋਈ ਸੋ ਯੋਆਬ ਤੁਰ ਗਿਆ ਅਤੇ ਸਾਰੇ ਇਸਰਾਏਲ ਦੇ ਦੇਸ ਦੇ ਵਿੱਚੋਂ ਲੰਘ ਕੇ ਯਰੂਸ਼ਲਮ ਨੂੰ ਮੁੜ ਆਇਆ।