1 Chronicles 21:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਉਸ ਨੇ ਵਾਪਿਸ ਆ ਕੇ ਦਾਊਦ ਨੂੰ ਲੋਕਾਂ ਦੀ ਗਿਣਤੀ ਦੱਸੀ। ਉਸ ਵਕਤ ਇਸਰਾਏਲ ਵਿੱਚ ਤਲਵਾਰ ਧਾਰੀਆਂ ਦੀ ਗਿਣਤੀ 11,00,000 ਸੀ। ਅਤੇ ਯਹੂਦਾਹ ਵਿੱਚ 4,70,000 ਤਲਵਾਰ ਧਾਰੀ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯੋਆਬ ਨੇ ਲੋਕਾਂ ਦੀ ਗਿਣਤੀ ਦਾ ਚਿੱਠਾ ਦਾਊਦ ਨੂੰ ਦਿੱਤਾ ਅਤੇ ਸਾਰੇ ਇਸਰਾਏਲ ਤੇ ਤਲਵਾਰ ਧਾਰੀਆਂ ਦੀ ਗਿਣਤੀ ਯਾਰਾਂ ਲੱਖ ਸੀ ਅਰ ਯਹੂਦਾਹ ਦੇ ਚਾਰ ਲੱਖ ਸੱਤਰ ਹਜ਼ਾਰ ਤਰਵਾਰੀਏ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਯੋਆਬ ਨੇ ਲੋਕਾਂ ਦੀ ਗਿਣਤੀ ਦਾ ਲੇਖਾ ਦਾਊਦ ਨੂੰ ਦਿੱਤਾ ਅਤੇ ਸਾਰੇ ਇਸਰਾਏਲ ਦੇ ਤਲਵਾਰ ਧਾਰੀਆਂ ਦੀ ਗਿਣਤੀ ਗਿਆਰ੍ਹਾਂ ਲੱਖ ਸੀ ਅਤੇ ਯਹੂਦਾਹ ਦੇ ਚਾਰ ਲੱਖ ਸੱਤਰ ਹਜ਼ਾਰ ਤਲਵਾਰ ਧਾਰੀ ਸਨ।