1 Chronicles 21:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਾਊਦ ਨੇ ਯਹੋਵਾਹ ਦੀ ਦਰਿਸ਼ਟੀ ਵਿੱਚ ਇੱਕ ਭੈੜਾ ਕੰਮ ਕੀਤਾ ਸੀ, ਇਸ ਲਈ ਪਰਮੇਸ਼ੁਰ ਨੇ ਇਸਰਾਏਲ ਨੂੰ ਸਜ਼ਾ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਪਰਮੇਸ਼ੁਰ ਨੂੰ ਇਹ ਗੱਲ ਡਾਢੀ ਅਣਭਾਉਂਦੀ ਸੀ, ਇਸ ਲਈ ਉਸ ਨੇ ਇਸਰਾਏਲ ਨੂੰ ਮਾਰਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਪਰਮੇਸ਼ੁਰ ਨੂੰ ਇਹ ਗੱਲ ਬਹੁਤ ਬੁਰੀ ਲੱਗੀ, ਇਸ ਲਈ ਉਸ ਨੇ ਇਸਰਾਏਲ ਨੂੰ ਮਾਰਿਆ।