1 Chronicles 21:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਦਾਊਦ ਨੇ ਪਰਮੇਸ਼ੁਰ ਨੂੰ ਕਿਹਾ, “ਮੈਂ ਬੜੀ ਮੂਰੱਖਤਾਈ ਕੀਤੀ ਹੈ ਜੋ ਮੈਂ ਇਸਰਾਏਲੀਆਂ ਦੀ ਗਿਣਤੀ ਕੀਤੀ। ਮੇਰੇ ਕੋਲੋਂ ਵੱਡਾ ਪਾਪ ਹੋਇਆ ਹੈ ਇਸ ਲਈ ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਕਿ ਹੇ ਯਹੋਵਾਹ ਮੇਰੀ ਭੁੱਲ ਨੂੰ ਆਪਣਾ ਦਾਸ ਜਾਣ ਕੇ ਬਖਸ਼ ਦੇ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਦਾਊਦ ਨੇ ਪਰਮੇਸ਼ੁਰ ਦੀ ਦਰਗਾਹ ਵਿੱਚ ਅਰਜ਼ ਕੀਤੀ, ਮੈਥੋਂ ਵੱਡਾ ਪਾਪ ਹੋਇਆ, ਜੋ ਮੈਂ ਇਹ ਕੰਮ ਕੀਤਾ, ਪਰ ਹੁਣ ਆਪਣੇ ਸੇਵਕ ਦਾ ਪਾਪ ਖਿਮਾ ਕਰ, ਜੋ ਮੈਂ ਇਹ ਅਜੋਗ ਕੰਮ ਕੀਤਾ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਦਾਊਦ ਨੇ ਪਰਮੇਸ਼ੁਰ ਦੀ ਹਜ਼ੂਰੀ ਵਿੱਚ ਬੇਨਤੀ ਕੀਤੀ ਕਿ ਮੇਰੇ ਕੋਲੋਂ ਵੱਡਾ ਪਾਪ ਹੋਇਆ, ਜੋ ਮੈਂ ਇਹ ਕੰਮ ਕੀਤਾ, ਪਰ ਹੁਣ ਆਪਣੇ ਦਾਸ ਦੀ ਬਦੀ ਦੂਰ ਕਰ, ਕਿਉਂ ਜੋ ਮੈਂ ਵੱਡੀ ਮੂਰਖਤਾਈ ਦਾ ਕੰਮ ਕੀਤਾ ਹੈ।