1 Chronicles 22:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਾਊਦ ਨੇ ਕਿਹਾ, “ਯਹੋਵਾਹ ਪਰਮੇਸ਼ੁਰ ਦਾ ‘ਮੰਦਰ’ ਅਤੇ ਹੋਮ ਦੀਆਂ ਬਲੀਆਂ ਦੀ ਜਗਵੇਦੀ ਜੋ ਕਿ ਇਸਰਾਏਲ ਦੇ ਲੋਕਾਂ ਲਈ ਹੋਵੇਗੀ, ਇਸ ਥਾਵੇਂ ਹੀ ਬਣੇਗੀ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਦਾਊਦ ਨੇ ਆਖਿਆ, ਇਹ ਹੀ ਯਹੋਵਾਹ ਪਰਮੇਸ਼ੁਰ ਦਾ ਭਵਨ ਅਰ ਇਹ ਦੀ ਇਸਰਾਏਲ ਦੇ ਲਈ ਹੋਮ ਦੀਆਂ ਬਲੀਆਂ ਦੀ ਜਗਵੇਦੀ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਦਾਊਦ ਨੇ ਆਖਿਆ, ਇਹ ਹੀ ਯਹੋਵਾਹ ਪਰਮੇਸ਼ੁਰ ਦਾ ਭਵਨ ਅਤੇ ਇਹ ਹੀ ਇਸਰਾਏਲ ਦੇ ਲਈ ਹੋਮ ਦੀ ਜਗਵੇਦੀ ਹੈ!