1 Chronicles 22:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸੁਲੇਮਾਨ ਮੇਰੇ ਨਾਂ ਵਾਸਤੇ ਮੰਦਰ ਦਾ ਨਿਰਮਾਣ ਕਰੇਗਾ। ਸੁਲੇਮਾਨ ਮੇਰਾ ਪੁੱਤਰ ਹੋਵੇਗਾ ਅਤੇ ਮੈਂ ਉਸਦਾ ਪਿਤਾ। ਅਤੇ ਮੈਂ ਸੁਲੇਮਾਨ ਦੇ ਰਾਜ ਨੂੰ ਮਜ਼ਬੂਤ ਸ਼ਕਤੀਸ਼ਾਲੀ ਬਣਾਵਾਂਗਾ ਅਤੇ ਉਸ ਦੇ ਘਰਾਣੇ ਵਿੱਚੋਂ ਕਿਸੇ ਦਾ ਰਾਜ ਹਮੇਸ਼ਾ-ਹਮੇਸ਼ਾ ਲਈ ਇਸਰਾਏਲ ਤੇ ਰਹੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਉਹ ਮੇਰੇ ਨਾਮ ਦੇ ਲਈ ਇੱਕ ਭਵਨ ਬਣਾਏਗਾ ਪਰ ਉਹ ਮੇਰਾ ਪੁੱਤ੍ਰ ਹੋਵੇਗਾ ਅਰ ਮੈਂ ਉਹ ਦਾ ਪਿਤਾ ਹੋਵਾਂਗਾ, ਅਰ ਮੈਂ ਇਸਰਾਏਲ ਉੱਤੇ ਉਸ ਦੇ ਰਾਜ ਦਾ ਸਿੰਘਾਸਣ ਸਦੀਪ ਕਾਲ ਤੋੜੀ ਇਸਥਿਰ ਕਰਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਮੇਰੇ ਨਾਮ ਦੇ ਲਈ ਇੱਕ ਭਵਨ ਬਣਾਏਗਾ ਅਤੇ ਉਹ ਮੇਰਾ ਪੁੱਤਰ ਹੋਵੇਗਾ ਅਤੇ ਮੈਂ ਉਹ ਦਾ ਪਿਤਾ ਹੋਵਾਂਗਾ, ਮੈਂ ਇਸਰਾਏਲ ਉੱਤੇ ਉਸ ਦੇ ਰਾਜ ਦਾ ਸਿੰਘਾਸਣ ਸਦੀਪਕ ਕਾਲ ਤੱਕ ਸਥਿਰ ਕਰਾਂਗਾ।