1 Chronicles 22:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਾਊਦ ਨੇ ਇਹ ਵੀ ਕਿਹਾ, “ਹੁਣ ਹੇ ਮੇਰੇ ਪੁੱਤਰ! ਪਰਮੇਸ਼ੁਰ ਤੇਰੇ ਅੰਗ-ਸੰਗ ਰਹੇ। ਤੈਨੂੰ ਸਫ਼ਲਤਾ ਮਿਲੇ ਅਤੇ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਲਈ ਮੰਦਰ ਬਨਾਉਣ ਵਿੱਚ ਕਾਮਯਾਬ ਰਹੇਂ, ਜਿਵੇਂ ਕਿ ਉਸ ਨੇ ਤੇਰੇ ਬਾਰੇ ਬਚਨ ਕੀਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਹੇ ਮੇਰੇ ਪੁੱਤ੍ਰ, ਯਹੋਵਾਹ ਤੇਰੇ ਅੰਗ ਸੰਗ ਰਹੇ, ਜੋ ਤੂੰ ਭਾਗਵਾਨ ਹੋਵੇਂ ਅਰ ਯਹੋਵਾਹ ਆਪਣੇ ਪਰਮੇਸ਼ੁਰ ਦੇ ਭਵਨ ਨੂੰ ਬਣਾਵੇਂ, ਜਿਵੇਂ ਉਸ ਨੇ ਤੇਰੇ ਲਈ ਆਖਿਆ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਹੇ ਮੇਰੇ ਪੁੱਤਰ, ਯਹੋਵਾਹ ਤੇਰੇ ਅੰਗ-ਸੰਗ ਰਹੇ ਤਾਂ ਜੋ ਤੂੰ ਸਫ਼ਲ ਹੋਵੇਂ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਭਵਨ ਨੂੰ ਬਣਾਵੇਂ, ਜਿਵੇਂ ਉਸ ਨੇ ਤੇਰੇ ਲਈ ਆਖਿਆ ਹੈ।