1 Chronicles 22:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਤੈਨੂੰ ਇਸਰਾਏਲ ਦੀ ਪਾਤਸ਼ਾਹੀ ਦੇਵੇ। ਪਰਮੇਸ਼ੁਰ ਤੈਨੂੰ ਸਮਝ ਅਤੇ ਸੋਝੀ ਦੇਵੇ ਤਾਂ ਜੋ ਤੂੰ ਬੁੱਧੀ ਨਾਲ ਇਸਰਾਏਲ ਦੇ ਲੋਕਾਂ ਨੂੰ ਆਪਣੇ ਪਰਮੇਸ਼ੁਰ ਦਾ ਹੁਕਮ ਅਤੇ ਨਿਆਂ ਮੰਨਦਾ ਹੋਇਆ ਰਾਹੇ ਪਾ ਸੱਕੇਂ।
Punjabi Bible 2016 - ਪਵਿੱਤਰ ਬਾਈਬਲ O.V.
ਨਿਰੀ ਯਹੋਵਾਹ ਤੈਨੂੰ ਬੁੱਧ ਅਤੇ ਸਮਝ ਦੇਵੇ ਅਤੇ ਇਸਰਾਏਲ ਦੇ ਲਈ ਤੈਨੂੰ ਖਾਸ ਆਗਿਆ ਦੇਵੇ, ਤਾਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਬਿਵਸਥਾ ਦੀ ਪਾਲਨਾ ਕਰੇਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਕੇਵਲ ਤੈਨੂੰ ਬੁੱਧ ਅਤੇ ਸਮਝ ਦੇਵੇ ਅਤੇ ਇਸਰਾਏਲ ਦੇ ਲਈ ਤੈਨੂੰ ਖ਼ਾਸ ਆਗਿਆ ਦੇਵੇ, ਤਾਂ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦੀ ਬਿਵਸਥਾ ਦੀ ਪਾਲਨਾ ਕਰੇਂ।