1 Chronicles 22:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਦਾਊਦ ਨੇ ਇਸਰਾਏਲ ਦੇ ਸਾਰੇ ਆਗੂਆਂ ਨੂੰ ਆਪਣੇ ਪੁੱਤਰ ਸੁਲੇਮਾਨ ਦੀ ਮਦਦ ਕਰਨ ਲਈ ਆਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਦਾਊਦ ਨੇ ਇਸਰਾਏਲ ਦੇ ਸਾਰਿਆਂ ਸਰਦਾਰਾਂ ਨੂੰ ਵੀ ਆਗਿਆ ਦਿੱਤੀ, ਜੋ ਉਹ ਦੇ ਪੁੱਤ੍ਰ ਸੁਲੇਮਾਨ ਦੀ ਸਹਾਇਤਾ ਕਰਨ ਅਰ ਇਹ ਆਖਿਆ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਦਾਊਦ ਨੇ ਇਸਰਾਏਲ ਦੇ ਸਾਰਿਆਂ ਸਰਦਾਰਾਂ ਨੂੰ ਵੀ ਆਗਿਆ ਦਿੱਤੀ, ਜੋ ਉਹ ਦੇ ਪੁੱਤਰ ਸੁਲੇਮਾਨ ਦੀ ਸਹਾਇਤਾ ਕਰਨ ਅਤੇ ਇਹ ਆਖਿਆ,