1 Chronicles 22:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਾਊਦ ਨੇ ਇਨ੍ਹਾਂ ਆਗੂਆਂ ਨੂੰ ਕਿਹਾ, “ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਨਾਲ ਹੈ। ਉਸ ਨੇ ਤੁਹਾਨੂੰ ਸ਼ਾਂਤੀ ਦਾ ਸਮਾਂ ਬਖਸ਼ਿਆ ਹੈ। ਯਹੋਵਾਹ ਨੇ ਇਸ ਧਰਤੀ ਦੇ ਸਾਰੇ ਵਾਸੀਆਂ ਨੂੰ ਹਰਾਉਣ ’ਚ ਮੇਰੀ ਸਹਾਇਤਾ ਕੀਤੀ ਹੈ। ਸੋ ਹੁਣ ਯਹੋਵਾਹ ਅਤੇ ਉਸ ਦੇ ਲੋਕ ਇਸ ਧਰਤੀ ਤੇ ਕਾਬਿਜ਼ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਕੀ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਨਾਲ ਨਹੀਂ ਹੈ? ਕੀ ਉਸ ਨੇ ਚਾਰ ਚੁਫੇਰਿਓਂ ਤੁਹਾਨੂੰ ਸੁਖ ਨਹੀਂ ਦਿੱਤਾ ਹੈ? ਕਿਉਂ ਜੋ ਉਸ ਨੇ ਦੇਸ ਦੇ ਵਾਸੀਆਂ ਨੂੰ ਮੇਰੇ ਹੱਥ ਵਿੱਚ ਸੌਂਪ ਦਿੱਤਾ ਹੈ ਅਤੇ ਏਹ ਦੇਸ ਯਹੋਵਾਹ ਦੇ ਅੱਗੇ ਅਤੇ ਉਹ ਦੀ ਪਰਜਾ ਦੇ ਸਾਹਮਣੇ ਅਧੀਨ ਹੋਇਆ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਕੀ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਨਾਲ ਨਹੀਂ ਹੈ? ਕੀ ਉਸ ਨੇ ਹਰ ਪਾਸਿਓਂ ਤੁਹਾਨੂੰ ਸੁੱਖ ਨਹੀਂ ਦਿੱਤਾ ਹੈ? ਕਿਉਂ ਜੋ ਉਸ ਨੇ ਦੇਸ ਦੇ ਵਾਸੀਆਂ ਨੂੰ ਮੇਰੇ ਹੱਥ ਵਿੱਚ ਸੌਂਪ ਦਿੱਤਾ ਹੈ ਅਤੇ ਇਹ ਦੇਸ ਯਹੋਵਾਹ ਦੇ ਅੱਗੇ ਅਤੇ ਉਹ ਦੀ ਪਰਜਾ ਦੇ ਸਾਹਮਣੇ ਅਧੀਨ ਹੋਇਆ ਹੈ।