1 Chronicles 22:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਾਊਦ ਨੇ ਸਾਰੇ ਵਿਦੇਸ਼ੀਆਂ ਨੂੰ ਜੋ ਇਸਰਾਏਲ ਵਿੱਚ ਰਹਿ ਰਹੇ ਸਨ ਇਕੱਠਿਆਂ ਹੋਣ ਦਾ ਹੁਕਮ ਦਿੱਤਾ ਅਤੇ ਦਾਊਦ ਨੇ ਉਨ੍ਹਾਂ ਵਿਦੇਸ਼ੀਆਂ ਵਿੱਚੋਂ ਉਨ੍ਹਾਂ ਦੇ ਦਲ ਵਿੱਚੋਂ ਕੁਝ ਸੰਗ ਤਰਾਸ਼ਾਂ ਨੂੰ ਚੁਣਿਆ, ਜਿਨ੍ਹਾਂ ਦਾ ਕੰਮ ਪਰਮੇਸ਼ੁਰ ਦੇ ਮੰਦਰ ਦੀ ਇਮਾਰਤ ਲਈ ਪੱਥਰ ਘੜਨੇ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਦਾਊਦ ਨੇ ਆਗਿਆ ਦਿੱਤੀ ਭਈ ਉਨ੍ਹਾਂ ਓਪਰਿਆਂ ਨੂੰ ਜਿਹੜੇ ਇਸਰਾਏਲ ਦੇ ਦੇਸ ਵਿੱਚ ਹਨ, ਇਕੱਠਾ ਕਰਨ ਅਰ ਉਸ ਨੇ ਪੱਥਰ ਘਾੜਿਆਂ ਨੂੰ ਠਹਿਰਾਇਆ ਜੋ ਉਹ ਪਰਮੇਸ਼ੁਰ ਦੇ ਭਵਨ ਦੀ ਰਚਨਾ ਲਈ ਪੱਥਰ ਦੀਆਂ ਚੌਨੁਕਰੀਆਂ ਇੱਟਾਂ ਘੜਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਦਾਊਦ ਨੇ ਆਗਿਆ ਦਿੱਤੀ ਕਿ ਉਨ੍ਹਾਂ ਓਪਰਿਆਂ ਨੂੰ ਜਿਹੜੇ ਇਸਰਾਏਲ ਦੇ ਦੇਸ ਵਿੱਚ ਹਨ, ਇਕੱਠਾ ਕਰਨ ਅਤੇ ਉਸ ਨੇ ਪੱਥਰ ਘੜਨ ਵਾਲਿਆਂ ਨੂੰ ਠਹਿਰਾਇਆ, ਤਾਂ ਜੋ ਉਹ ਪਰਮੇਸ਼ੁਰ ਦੇ ਭਵਨ ਦੀ ਰਚਨਾ ਲਈ ਪੱਥਰ ਦੀਆਂ ਚੌਨੁੱਕਰੀਆਂ ਇੱਟਾਂ ਘੜਨ