1 Chronicles 22:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਾਊਦ ਨੇ ਪ੍ਰਵੇਸ਼ ਦੇ ਦਰਵਾਜ਼ਿਆਂ ਲਈ ਮੇਖਾਂ ਅਤੇ ਕਬਜ਼ੇ ਬਨਾਉਣ ਲਈ ਬਹੁਤ ਸਾਰਾ ਲੋਹਾ ਇਕੱਠਾ ਕੀਤਾ ਅਤੇ ਤੋਲੇ ਜਾਣ ਤੋਂ ਵੀ ਵੱਧੇਰੇ ਕਾਂਸੀ ਇਕੱਠੀ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਦਾਊਦ ਨੇ ਬੂਹਿਆਂ ਦੇ ਤਾਕਾਂ ਦੇ ਲਈ ਮੇਖਾਂ ਅਤੇ ਕਬਜ਼ਿਆਂ ਦੇ ਲਈ ਬਹੁਤ ਸਾਰਾ ਲੋਹਾ ਤਿਆਰ ਕੀਤਾ ਅਤੇ ਪਿੱਤਲ ਦੇ ਤੋਲ ਦੀ ਕੁਝ ਗਿਣਤੀ ਨਹੀਂ, ਪਿੱਤਲ ਢੇਰ ਸਾਰਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਦਾਊਦ ਨੇ ਬੂਹਿਆਂ ਦੀਆਂ ਚੁਗਾਠਾਂ ਦੇ ਲਈ ਕਿੱਲਾਂ ਅਤੇ ਕਬਜ਼ਿਆਂ ਦੇ ਲਈ ਬਹੁਤ ਸਾਰਾ ਲੋਹਾ ਤਿਆਰ ਕੀਤਾ ਅਤੇ ਪਿੱਤਲ ਦੇ ਤੋਲ ਦੀ ਕੁਝ ਗਿਣਤੀ ਨਹੀਂ ਸੀ, ਕਿਉਂਕਿ ਪਿੱਤਲ ਢੇਰ ਸਾਰਾ ਸੀ