1 Chronicles 22:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਦਾਊਦ ਨੇ ਆਪਣੇ ਪੁੱਤਰ ਸੁਲੇਮਾਨ ਨੂੰ ਸੱਦਿਆ। ਦਾਊਦ ਨੇ ਸੁਲੇਮਾਨ ਨੂੰ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਲਈ ਮੰਦਰ ਦੇ ਨਿਰਮਾਣ ਕਰਨ ਦੇ ਬਾਰੇ ਦੱਸਿਆ।
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਉਸ ਨੇ ਆਪਣੇ ਪੁੱਤ੍ਰ ਸੁਲੇਮਾਨ ਨੂੰ ਸੱਦਿਆ ਅਰ ਉਸ ਨੂੰ ਆਗਿਆ ਦਿੱਤੀ ਜੋ ਉਹ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਲਈ ਇੱਕ ਭਵਨ ਬਣਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਉਸ ਨੇ ਆਪਣੇ ਪੁੱਤਰ ਸੁਲੇਮਾਨ ਨੂੰ ਸੱਦਿਆ ਅਤੇ ਉਸ ਨੂੰ ਆਗਿਆ ਦਿੱਤੀ, ਕਿ ਉਹ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਲਈ ਇੱਕ ਭਵਨ ਬਣਾਵੇ।