1 Chronicles 22:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਾਊਦ ਨੇ ਸੁਲੇਮਾਨ ਨੂੰ ਕਿਹਾ, “ਮੇਰੇ ਪੁੱਤਰ! ਮੈਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਲਈ ਇੱਕ ਮੰਦਰ ਬਨਾਉਣਾ ਚਾਹੁੰਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਦਾਊਦ ਨੇ ਸੁਲੇਮਾਨ ਨੂੰ ਆਖਿਆ, ਹੇ ਮੇਰੇ ਪੁੱਤ੍ਰ! ਮੈਂ, ਹਾਂ, ਮੈਂ ਆਪਣੇ ਮਨ ਵਿੱਚ ਇਹ ਕਲਪਨਾ ਕੀਤੀ ਸੀ ਭਈ ਮੈਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਲਈ ਇੱਕ ਭਵਨ ਬਣਾਵਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਾਊਦ ਨੇ ਸੁਲੇਮਾਨ ਨੂੰ ਆਖਿਆ, ਮੇਰੇ ਪੁੱਤਰ! ਮੈਂ, ਹਾਂ, ਮੈਂ ਆਪਣੇ ਮਨ ਵਿੱਚ ਇਹ ਕਲਪਨਾ ਕੀਤੀ ਸੀ ਕਿ ਮੈਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਲਈ ਇੱਕ ਭਵਨ ਬਣਾਵਾਂ।