1 Chronicles 22:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਮੇਰੇ ਯਹੋਵਾਹ ਨੇ ਮੈਨੂੰ ਆਖਿਆ, ‘ਦਾਊਦ ਤੂੰ ਬੜੀਆਂ ਲੜਾਈਆਂ ਲੜਿਆ ਹੈਂ ਅਤੇ ਤੂੰ ਬਹੁਤ ਸਾਰੇ ਲੋਕਾਂ ਨੂੰ ਮਾਰਿਆ ਹੈ। ਇਸ ਲਈ ਤੂੰ ਮੇਰੇ ਨਾਂ ਲਈ ਮੰਦਰ ਨਹੀਂ ਬਨਵਾ ਸੱਕਦਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਯਹੋਵਾਹ ਦੀ ਬਾਣੀ ਮੇਰੇ ਮਨ ਵਿੱਚ ਇਸ ਪ੍ਰਕਾਰ ਆਈ, ਭਈ ਤੂੰ ਤਾਂ ਏਡਾ ਲਹੂ ਵਹਾਇਆ ਹੈ, ਅਤੇ ਏਡੀਆਂ ਵੱਡੀਆਂ ਲੜਾਈਆਂ ਮਾਰੀਆਂ ਹਨ, ਤੂੰ ਮੇਰੇ ਨਾਮ ਦੇ ਲਈ ਕੋਈ ਭਵਨ ਨਾ ਬਣਾਵੇਂਗਾ, ਕਿਉਂ ਜੋ ਤੈਂ ਧਰਤੀ ਉੱਤੇ ਮੇਰੀ ਦ੍ਰਿਸ਼ਟ ਵਿੱਚ ਬਿਅੰਤ ਲਹੂ ਵਹਾਇਆ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਯਹੋਵਾਹ ਦੀ ਬਾਣੀ ਮੇਰੇ ਮਨ ਵਿੱਚ ਇਸ ਪ੍ਰਕਾਰ ਆਈ, ਕਿ ਤੂੰ ਤਾਂ ਬਹੁਤ ਜਿਆਦਾ ਲਹੂ ਵਹਾਇਆ ਹੈ, ਅਤੇ ਵੱਡੀਆਂ-ਵੱਡੀਆਂ ਲੜਾਈਆਂ ਲੜੀਆਂ ਹਨ, ਤੂੰ ਮੇਰੇ ਨਾਮ ਦੇ ਲਈ ਕੋਈ ਭਵਨ ਨਾ ਬਣਾਵੇਂਗਾ, ਕਿਉਂ ਜੋ ਤੂੰ ਧਰਤੀ ਉੱਤੇ ਮੇਰੀ ਨਿਗਾਹ ਵਿੱਚ ਹੱਦੋਂ ਵੱਧ ਲਹੂ ਵਹਾਇਆ ਹੈ।