1 Chronicles 23:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੁਣ ਦਾਊਦ ਬੁੱਢਾ ਹੋ ਚੁੱਕਾ ਸੀ ਇਸ ਲਈ ਉਸ ਨੇ ਆਪਣੇ ਪੁੱਤਰ ਸੁਲੇਮਾਨ ਨੂੰ ਇਸਰਾਏਲ ਦਾ ਪਾਤਸ਼ਾਹ ਠਹਿਰਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਦਾਊਦ ਬੁੱਢਾ ਅਤੇ ਉਮਰ ਭੋਗ ਚੁੱਕਿਆ ਅਤੇ ਉਸ ਨੇ ਆਪਣੇ ਪੁੱਤ੍ਰ ਸੁਲੇਮਾਨ ਨੂੰ ਇਸਰਾਏਲ ਉੱਤੇ ਪਾਤਸ਼ਾਹ ਬਣਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਦਾਊਦ ਬੁੱਢਾ ਹੋ ਗਿਆ ਅਤੇ ਉਮਰ ਭੋਗ ਚੁੱਕਿਆ। ਉਸ ਨੇ ਆਪਣੇ ਪੁੱਤਰ ਸੁਲੇਮਾਨ ਨੂੰ ਇਸਰਾਏਲ ਉੱਤੇ ਪਾਤਸ਼ਾਹ ਬਣਾਇਆ।