1 Chronicles 23:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹਥ ਉਸਦਾ ਪਹਿਲੋਠਾ ਪੁੱਤਰ ਸੀ ਅਤੇ ਜ਼ੀਜ਼ਾਹ ਦੂਜਾ। ਪਰ ਯਿਊਸ਼ ਅਤੇ ਬਰੀਆਹ ਦੇ ਬਹੁਤ ਪੁੱਤਰ ਨਹੀਂ ਸਨ ਇਸੇ ਲਈ ਉਹ ਦੋਨੋ ਇੱਕੋ ਹੀ ਘਰਾਣੇ ਵਿੱਚ ਗਿਣੇ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਹਥ ਮੁਖੀਆ ਤੇ ਜ਼ੀਜ਼ਾਹ ਦੂਜਾ ਪਰ ਯਿਊਸ਼ ਤੇ ਬਰੀਆਹ ਦੇ ਬਹੁਤ ਪੁੱਤ੍ਰ ਨਹੀਂ ਸਨ ਤਦੇ ਓਹ ਮਿਲਕੇ ਪਿਤਰਾਂ ਦਾ ਇੱਕ ਘਰਾਣਾ ਠਹਿਰੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯਹਥ ਮੁਖੀਆ ਤੇ ਜ਼ੀਜ਼ਾਹ ਦੂਜਾ ਪਰ ਯਊਸ਼ ਤੇ ਬਰੀਆਹ ਦੇ ਬਹੁਤ ਪੁੱਤਰ ਨਹੀਂ ਸਨ, ਤਦੇ ਉਹ ਮਿਲ ਕੇ ਪਿਤਾਵਾਂ ਦਾ ਇੱਕ ਘਰਾਣਾ ਠਹਿਰੇ।