1 Chronicles 23:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੂਸਾ ਯਹੋਵਾਹ ਦਾ ਮਨੁੱਖ ਸੀ ਅਤੇ ਮੂਸਾ ਦੇ ਪੁੱਤਰ ਲੇਵੀ ਪਰਿਵਾਰ-ਸਮੂਹ ਦੇ ਅੰਗ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਰਿਹਾ ਮੂਸਾ ਪਰਮੇਸ਼ੁਰ ਦਾ ਭਗਤ, - ਉਹ ਦੇ ਪੁੱਤ੍ਰ ਲੇਵੀ ਦੇ ਗੋਤ ਵਿੱਚ ਗਿਣੇ ਗਏ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੂਸਾ ਪਰਮੇਸ਼ੁਰ ਦਾ ਭਗਤ ਸੀ, ਉਹ ਦੇ ਪੁੱਤਰ ਲੇਵੀ ਦੇ ਗੋਤ ਵਿੱਚ ਗਿਣੇ ਗਏ ਸਨ