1 Chronicles 23:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹਬਰੋਨ ਦੇ ਪਹਿਲੋਠੇ ਪੁੱਤਰ ਦਾ ਨਾਉਂ ਯਰੀਯਾਹ ਸੀ ਅਤੇ ਦੂਜੇ ਦਾ ਨਾਂ ਅਮਰਯਾਹ। ਯਹਜ਼ੀਏਲ ਉਸਦਾ ਤੀਜਾ ਅਤੇ ਚੌਥਾ ਪੁੱਤਰ ਯਿਕਮਆਮ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਹਬਰੋਨ ਦੇ ਪੁੱਤ੍ਰ, - ਯਰੀਯਾਹ ਮੁਖੀਆ, ਅਮਰਯਾਹ ਦੂਜਾ, ਯਹਜ਼ੀਏਲ ਤੀਜਾ ਤੇ ਯਿਕਮਆਮ ਚੌਥਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਬਰੋਨ ਦੇ ਪੁੱਤਰ, ਯਰੀਯਾਹ ਮੁਖੀਆ, ਅਮਰਯਾਹ ਦੂਜਾ, ਯਹਜ਼ੀਏਲ ਤੀਜਾ ਤੇ ਯਿਕਮਆਮ ਚੌਥਾ