1 Chronicles 23:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦਾਊਦ ਨੇ ਇਸਰਾਏਲ ਦੇ ਸਾਰੇ ਸਰਦਾਰਾਂ ਨੂੰ ਇਕੱਠਿਆਂ ਕੀਤਾ ਅਤੇ ਇਸਦੇ ਨਾਲ ਹੀ ਸਾਰੇ ਜਾਜਕਾਂ ਅਤੇ ਲੇਵੀਆਂ ਨੂੰ ਵੀ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਉਸ ਨੇ ਇਸਰਾਏਲ ਦੇ ਸਾਰੇ ਸਰਦਾਰਾਂ ਨੂੰ ਜਾਜਕਾਂ ਅਤੇ ਲੇਵੀਆਂ ਸਣੇ ਇਕੱਠਿਆਂ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਇਸਰਾਏਲ ਦੇ ਸਾਰੇ ਸਰਦਾਰਾਂ ਨੂੰ ਜਾਜਕਾਂ ਅਤੇ ਲੇਵੀਆਂ ਸਣੇ ਇਕੱਠਿਆਂ ਕੀਤਾ