1 Chronicles 23:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਜ਼ੀਏਲ ਦਾ ਸਭ ਤੋਂ ਵੱਡਾ ਪੁੱਤਰ ਮੀਕਾਹ ਅਤੇ ਛੋਟਾ ਯਿੱਸੀਯਾਹ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉੱਜ਼ੀਏਲ ਦੇ ਪੁੱਤ੍ਰ, - ਮੀਕਾਹ ਮੁਖੀਆ ਤੇ ਯਿੱਸੀਯਾਹ ਦੂਜਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉੱਜ਼ੀਏਲ ਦੇ ਪੁੱਤਰ, ਮੀਕਾਹ ਮੁਖੀਆ ਤੇ ਯਿੱਸ਼ੀਯਾਹ ਦੂਜਾ।