1 Chronicles 23:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮਹਲੀ ਅਤੇ ਮੂਸ਼ੀ ਮਰਾਰੀ ਦੇ ਪੁੱਤਰ ਸਨ। ਮਹਲੀ ਦੇ ਪੁੱਤਰ ਅਲਆਜ਼ਾਰ ਅਤੇ ਕੀਸ਼ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਮਰਾਰੀ ਦੇ ਪੁੱਤ੍ਰ, - ਮਹਲੀ ਤੇ ਮੂਸ਼ੀ। ਮਹਲੀ ਦੇ ਪੁੱਤ੍ਰ, - ਅਲਆਜ਼ਾਰ ਤੇ ਕੀਸ਼
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਰਾਰੀ ਦੇ ਪੁੱਤਰ, ਮਹਲੀ ਤੇ ਮੂਸ਼ੀ। ਮਹਲੀ ਦੇ ਪੁੱਤਰ ਅਲਆਜ਼ਾਰ ਤੇ ਕੀਸ਼