1 Chronicles 23:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਲਆਜ਼ਾਰ ਦੀ ਜਦੋਂ ਮੌਤ ਹੋਈ ਉਸ ਦੇ ਘਰ ਕੋਈ ਪੁੱਤਰ ਨਹੀਂ ਸੀ ਸਿਰਫ਼ ਧੀਆਂ ਸਨ, ਜਿਨ੍ਹਾਂ ਦਾ ਵਿਆਹ ਉਸ ਨੇ ਆਪਣੇ ਸੰਬੰਧੀਆਂ ਵਿੱਚ ਹੀ ਕੀਤਾ ਜੋ ਕਿ ਕੀਸ਼ ਦੇ ਪੁੱਤਰ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਲਆਜ਼ਰ ਮਰ ਗਿਆ ਅਤੇ ਉਹ ਦੇ ਪੁੱਤ੍ਰ ਨਹੀਂ ਸਨ ਪਰ ਧੀਆਂ ਸਨ ਅਤੇ ਉਨ੍ਹਾਂ ਦੇ ਭਰਾਵਾਂ ਕੀਸ਼ ਦੇ ਪੁੱਤ੍ਰਾਂ ਨੇ ਉਨ੍ਹਾਂ ਨਾਲ ਵਿਆਹ ਕੀਤੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਅਲਆਜ਼ਾਰ ਮਰ ਗਿਆ ਅਤੇ ਉਹ ਦੇ ਪੁੱਤਰ ਨਹੀਂ ਸਨ ਪਰ ਧੀਆਂ ਸਨ ਅਤੇ ਉਨ੍ਹਾਂ ਦੇ ਭਰਾਵਾਂ ਕੀਸ਼ ਦੇ ਪੁੱਤਰਾਂ ਨੇ ਉਨ੍ਹਾਂ ਨਾਲ ਵਿਆਹ ਕੀਤੇ