1 Chronicles 23:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਾਊਦ ਨੇ ਕਿਹਾ ਸੀ, “ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਨੇ ਆਪਣੇ ਲੋਕਾਂ ਵਿੱਚ ਸੁੱਖ ਸ਼ਾਂਤੀ ਵਰਤਾਈ ਅਤੇ ਉਹ ਸਦੀਵ ਯਰੂਸ਼ਲਮ ਵਿੱਚ ਨਿਵਾਸ ਕਰਦਾ ਰਹੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਦਾਊਦ ਨੇ ਆਖਿਆ, ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਆਪਣੀ ਪਰਜਾ ਨੂੰ ਵਿਸਰਾਮ ਦਿੱਤਾ ਹੈ ਅਤੇ ਉਹ ਯਰੂਸ਼ਲਮ ਵਿੱਚ ਸਦੀਪਕਾਲ ਤੋੜੀ ਵੱਸਦਾ ਰਹੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਦਾਊਦ ਨੇ ਆਖਿਆ, ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਆਪਣੀ ਪਰਜਾ ਨੂੰ ਵਿਸ਼ਰਾਮ ਦਿੱਤਾ ਹੈ ਅਤੇ ਉਸ ਦੀ ਪਰਜਾ ਯਰੂਸ਼ਲਮ ਵਿੱਚ ਸਦੀਪਕ ਕਾਲ ਤੱਕ ਵੱਸੇਗੀ l