1 Chronicles 23:27 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦਾਊਦ ਦੀ ਅਖੀਰਲੀ ਹਿਦਾਇਤ ਇਸਰਾਏਲੀਆਂ ਵਾਸਤੇ ਜਿਹੜੀ ਸੀ ਉਹ ਸੀ ਲੇਵੀ ਦੇ ਪਰਿਵਾਰ-ਸਮੂਹ ਵਿੱਚੋਂ ਆਏ ਉੱਤਰਾਧਿਕਾਰੀਆਂ ਦੀ ਗਿਣਤੀ। ਤਾਂ ਉਨ੍ਹਾਂ ਨੇ 20 ਵਰ੍ਹੇ ਜਾਂ ਉਸਤੋਂ ਉੱਪਰ ਦੇ ਲੇਵੀਆਂ ਦੀ ਗਿਣਤੀ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਦਾਊਦ ਦੇ ਆਖਰੀ ਹੁਕਮ ਅਨੁਸਾਰ ਓਹ ਲੇਵੀ ਜਿਹੜੇ ਵੀਹ ਵਰਹੇ ਤੋਂ ਉੱਤੇ ਸਨ ਗਿਣੇ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਦਾਊਦ ਦੇ ਆਖਰੀ ਹੁਕਮ ਅਨੁਸਾਰ ਉਹ ਲੇਵੀ ਜਿਹੜੇ ਵੀਹ ਸਾਲ ਤੋਂ ਉੱਤੇ ਸਨ, ਗਿਣੇ ਗਏ