1 Chronicles 23:28 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੇਵੀਆਂ ਦਾ ਕੰਮ ਯਹੋਵਾਹ ਦੇ ਮੰਦਰ ਦੀ ਸੇਵਾ ਕਰਨ ਵਿੱਚ ਅਤੇ ਮੰਦਰ ਦੇ ਪਾਸਿਆਂ ਵਾਲੇ ਕਮਰਿਆਂ ਅਤੇ ਮੰਦਰ ਦੇ ਵਿਹੜੇ ਦੀ ਦੇਖਭਾਲ ਕਰਨ ਵਿੱਚ ਹਾਰੂਨ ਦੇ ਉੱਤਰਾਧਿਕਾਰੀ ਦੀ ਮਦਦ ਕਰਨਾ ਸੀ। ਉਨ੍ਹਾਂ ਦਾ ਕੰਮ ਸਾਰੀਆਂ ਪਵਿੱਤਰ ਵਸਤਾਂ ਨੂੰ ਸ਼ੁੱਧ ਕਰਨਾ ਸੀ। ਪਰਮੇਸ਼ੁਰ ਦੇ ਮੰਦਰ ਵਿੱਚ ਸੇਵਾ ਕਰਨਾ ਉਨ੍ਹਾਂ ਦਾ ਕੰਮ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਦਾ ਕੰਮ ਏਹ ਸੀ ਜੋ ਹਾਰੂਨ ਦੀ ਸੰਤਾਨ ਕੋਲ ਹਾਜ਼ਰ ਰਹਿਣ ਕਿ ਯਹੋਵਾਹ ਦੇ ਭਵਨ ਦੀ ਉਪਾਸਨਾ ਵਿਹੜਿਆਂ ਤੋਂ ਕੋਠੜੀਆਂ ਵਿੱਚ ਕਰਨ, ਨਾਲੇ ਸਾਰੀਆਂ ਵਸਤਾਂ ਨੂੰ ਸ਼ੁੱਧ ਕਰਨ ਅਰਥਾਤ ਪਰਮੇਸ਼ੁਰ ਦੇ ਭਵਨ ਦੀ ਉਪਾਸਨਾ ਕਰਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਦਾ ਕੰਮ ਇਹ ਸੀ ਜੋ ਹਾਰੂਨ ਦੀ ਸੰਤਾਨ ਕੋਲ ਹਾਜ਼ਰ ਰਹਿਣ ਕਿ ਯਹੋਵਾਹ ਦੇ ਭਵਨ ਦੀ ਉਪਾਸਨਾ ਵਿਹੜਿਆਂ ਤੇ ਕੋਠੜੀਆਂ ਵਿੱਚ ਕਰਨ, ਅਤੇ ਸਾਰੀਆਂ ਪਵਿੱਤਰ ਵਸਤਾਂ ਨੂੰ ਸ਼ੁੱਧ ਕਰਨ ਅਰਥਾਤ ਪਰਮੇਸ਼ੁਰ ਦੇ ਭਵਨ ਦੀ ਉਪਾਸਨਾ ਕਰਨ