1 Chronicles 23:30 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੇਵੀ ਹਰ ਸਵੇਰ ਖੜ੍ਹੇ ਹੋ ਕੇ ਯਹੋਵਾਹ ਦੇ ਧੰਨਵਾਦ ਤੇ ਉਸਤਤ ਕਰਦੇ। ਇੰਝ ਹੀ ਉਸਦਾ ਉਸਤਤਿ ਗਾਨ ਉਹ ਸਵੇਰ ਅਤੇ ਹਰ ਸ਼ਾਮ ਨੂੰ ਕਰਦੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਨਿੱਤ ਪਰਭਾਤ ਦੇ ਵੇਲੇ ਖੜੇ ਹੋਕੇ ਯਹੋਵਾਹ ਦਾ ਧੰਨਵਾਦ ਤੇ ਉਸਤਤ ਕਰਨ ਅਤੇ ਇਸੇ ਤਰ੍ਹਾਂ ਤਰਕਾਲਾਂ ਦੇ ਵੇਲੇ ਵੀ ਨਿੱਤ ਕਰਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਹਰ ਰੋਜ਼ ਸਵੇਰ ਦੇ ਵੇਲੇ ਖੜੇ ਹੋ ਕੇ ਯਹੋਵਾਹ ਦਾ ਧੰਨਵਾਦ ਤੇ ਉਸਤਤ ਕਰਨ ਅਤੇ ਇਸੇ ਤਰ੍ਹਾਂ ਸ਼ਾਮ ਦੇ ਵੇਲੇ ਵੀ ਕਰਨ