1 Chronicles 23:31 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਲੇਵੀ ਸਬਤਾਂ ਦੇ ਦਿਨਾਂ ਅਤੇ ਅਮਸਿਆ ਦੇ ਦਿਨਾਂ ਤੇ ਚੜ੍ਹਾਈਆਂ ਜਾਣ ਵਾਲੀਆਂ ਭੇਟਾਂ ਅਤੇ ਹੋਮ ਦੀਆਂ ਭੇਟਾਂ ਅਤੇ ਸਾਰੇ ਉਤਸਵਾਂ ਲਈ ਜਿੰਮੇਵਾਰ ਸਨ। ਉਹ ਹਰ ਰੋਜ਼ ਯਹੋਵਾਹ ਦੇ ਅੱਗੇ ਸੇਵਾ ਕਰਦੇ ਸਨ। ਹਰ ਵਾਰੀ ਕਿੰਨੇ ਲੇਵੀਆਂ ਨੂੰ ਕੰਮ ਕਰਨਾ ਚਾਹੀਦਾ, ਇਸ ਵਾਸਤੇ ਵੀ ਅਸੂਲ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸਬਤਾਂ ਤੇ ਅਮੱਸਿਆਂ ਤੇ ਠਹਿਰਾਏ ਹੋਏ ਪਰਬਾਂ ਦੇ ਸਮਿਆਂ ਉੱਤੇ ਜਿਨ੍ਹਾਂ ਦੀ ਗਿਣਤੀ ਹੁਕਮਨਾਮੇ ਅਨੁਸਾਰ ਹੈ ਓਹ ਯਹੋਵਾਹ ਲਈ ਸਾਰੀਆਂ ਹੋਮ ਬਲੀਆਂ ਨੂੰ ਨਿੱਤ ਨੇਮ ਯਹੋਵਾਹ ਦੇ ਹਜ਼ੂਰ ਚੜ੍ਹਾਇਆ ਕਰਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸਬਤਾਂ ਤੇ ਅਮੱਸਿਆ ਤੇ ਠਹਿਰਾਏ ਹੋਏ ਪਰਬਾਂ ਦੇ ਸਮਿਆਂ ਉੱਤੇ ਜਿਨ੍ਹਾਂ ਦੀ ਗਿਣਤੀ ਹੁਕਮਨਾਮੇ ਅਨੁਸਾਰ ਹੈ, ਉਹ ਯਹੋਵਾਹ ਲਈ ਸਾਰੀਆਂ ਹੋਮ ਬਲੀਆਂ ਨੂੰ ਨੇਮ ਦੇ ਅਨੁਸਾਰ ਹਰ ਰੋਜ਼ ਯਹੋਵਾਹ ਦੇ ਹਜ਼ੂਰ ਚੜਾਇਆ ਕਰਨ