1 Chronicles 23:32 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਉਂ, ਲੇਵੀਆਂ ਜਿੰਮੇ ਜੋ-ਜੋ ਕਾਰਜ ਲੱਗੇ ਉਨ੍ਹਾਂ ਬਾਖੂਬੀ ਕੀਤੇ। ਉਨ੍ਹਾਂ ਨੇ ਪਵਿੱਤਰ ਤੰਬੂ ਅਤੇ ਪਵਿੱਤਰ ਸਥਾਨ ਦੀ ਦੇਖਭਾਲ ਕੀਤੀ। ਅਤੇ ਆਪਣੇ ਸੰਬੰਧੀਆਂ (ਜਾਜਕਾਂ) ਜੋ ਕਿ ਹਾਰੂਨ ਦੇ ਉੱਤਰਾਧਿਕਾਰੀ ਦੇ ਸਨ ਦੀ ਸਹਾਇਤਾ ਕੀਤੀ। ਲੇਵੀਆਂ ਨੇ ਜਾਜਕਾਂ ਦੀ ਮਦਦ ਯਹੋਵਾਹ ਦੇ ਮੰਦਰ ਦੀ ਸੇਵਾ-ਸੰਭਾਲ ਦੇ ਰੂਪ ਵਿੱਚ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹ ਮੰਡਲੀ ਦੇ ਤੰਬੂ ਦੀ ਜੁੰਮੇਵਾਰੀ ਅਤੇ ਪਵਿੱਤ੍ਰ ਅਸਥਾਨ ਦੀ ਜੁੰਮੇਵਾਰੀ ਅਤੇ ਆਪਣੇ ਭਰਾਵਾਂ ਹਾਰੂਨ ਦੇ ਪੁੱਤ੍ਰਾਂ ਦੀ ਜੁੰਮੇਵਾਰੀ ਯਹੋਵਾਹ ਦੇ ਭਵਨ ਦੀ ਉਪਾਸਨਾ ਲਈ ਉਠਾਉਣ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਮੰਡਲੀ ਦੇ ਤੰਬੂ ਦੀ ਜ਼ਿੰਮੇਵਾਰੀ ਅਤੇ ਪਵਿੱਤਰ ਸਥਾਨ ਦੀ ਜ਼ਿੰਮੇਵਾਰੀ ਅਤੇ ਆਪਣੇ ਭਰਾਵਾਂ ਹਾਰੂਨ ਦੇ ਪੁੱਤਰਾਂ ਦੀ ਜ਼ਿੰਮੇਵਾਰੀ ਯਹੋਵਾਹ ਦੇ ਭਵਨ ਦੀ ਉਪਾਸਨਾ ਲਈ ਉਠਾਉਣ।