1 Chronicles 23:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਚਾਰ ਹਜ਼ਾਰ ਲੇਵੀ ਦਰਬਾਨ ਦਾ ਕੰਮ ਕਰਣਗੇ ਅਤੇ 4,000 ਲੇਵੀ ਸੰਗੀਤਕਾਰ ਹੋਣਗੇ, ਜਿਨ੍ਹਾਂ ਵਾਸਤੇ ਮੈਂ ਖਾਸ ਸਾਜ਼ ਬਣਵਾਏ ਹਨ। ਇਨ੍ਹਾਂ ਸਾਜ਼ਾਂ ਨਾਲ ਇਹ ਵਜੰਤਰੀ ਯਹੋਵਾਹ ਦਾ ਉਸਤਤਿ ਗਾਨ ਕਰਣਗੇ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਚਾਰ ਹਜ਼ਾਰ ਦਰਬਾਨ ਸਨ ਅਤੇ ਚਾਰ ਹਜ਼ਾਰ ਉਨ੍ਹਾਂ ਸਾਜ਼ਾਂ ਅਤੇ ਵਜੰਤ੍ਰਾਂ ਨੂੰ ਵਜਾਉਂਦੇ ਸਨ ਜਿਹੜੇ ਮੈਂ, ਦਾਊਦ ਨੇ ਆਖਿਆ ਹੈ, ਯਹੋਵਾਹ ਦੀ ਉਸਤਤ ਲਈ ਬਣਾਏ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਚਾਰ ਹਜ਼ਾਰ ਦਰਬਾਨ ਸਨ ਅਤੇ ਚਾਰ ਹਜ਼ਾਰ ਉਨ੍ਹਾਂ ਸਾਜ਼ਾਂ ਅਤੇ ਵਜੰਤ੍ਰਾਂ ਨੂੰ ਵਜਾਉਂਦੇ ਸਨ ਜਿਹੜੇ ਮੈਂ, ਦਾਊਦ ਨੇ ਆਖਿਆ ਹੈ, ਯਹੋਵਾਹ ਦੀ ਉਸਤਤ ਲਈ ਬਣਾਏ ਸਨ।